Manipur Landslide: ਬਚਾਅ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਜ਼ਮੀਨ ਖਿਸਕਣ ਨੂੰ ਮਨੀਪੁਰ ਦੇ ਇਤਿਹਾਸ ਦੀ ਸਭ ਤੋਂ ਭਿਆਨਕ ਘਟਨਾ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੇਂਦਰ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ।