Ban on single-use plastics: ਕੇਂਦਰੀ ਵਾਤਾਵਰਣ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤੇ ਗਏ। ਸਰਕਾਰੀ ਹੁਕਮਾਂ ਮੁਤਾਬਕ ਪਲਾਸਟਿਕ ਦੀਆਂ 19 ਚੀਜ਼ਾਂ ‘ਤੇ ਬੈਨ ਲਾਇਆ ਗਿਆ।