ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੱਧੂ (Balkaur Sidhu) ਨੇ ਅੱਜ ਇੱਕ ਭਾਸ਼ਣ ਵਿੱਚ ਕਿਹਾ ਕਿ ਅਸੀਂ ਮਿਲ ਕੇ ਸਿੱਧੂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।