Punjab DGP: ਡੀਜੀਪੀ ਭਾਵਰਾ 2 ਮਹੀਨੇ ਦੀ ਛੁੱਟੀ ’ਤੇ ਚਲੇ ਗਏ ਹਨ। ਇਸ ਤੋਂ ਇਲਾਵਾ ਭਾਵਰਾ ਵੱਲੋਂ ਕੇਂਦਰੀ ਡੈਪੁਟੇਸ਼ਨ 'ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਸੀ। ਜਿਸ ਨੂੰ ਪੰਜਾਬ ਸਰਕਾਰ ਤੇ ਗ੍ਰਹਿ ਵਿਭਾਗ ਨੇ ਮਨਜੂਰੀ ਦੇ ਦਿੱਤੀ।