ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਅੰਕਿਤ ਨਾਂ ਦਾ ਸ਼ੂਟਰ ਵੀ ਸ਼ਾਮਲ ਹੈ ਜਿਸ ਨੇ ਮੂਸੇਵਾਲਾ ਨੂੰ ਨੇੜਿਓਂ ਗੋਲੀ ਮਾਰੀ ਸੀ।