ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਦੋ ਸ਼ੂਟਰਾਂ ਸਣੇ ਚਾਰ ਮੁਲਜ਼ਮਾਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਹਾਸਲ ਕਰਕੇ ਮਾਨਸਾ ਲਿਆਂਦਾ ਗਿਆ ਸੀ