Sangrur Incident: ਦੋਵੇਂ ਪਿਓ-ਪੁੱਤ ਦੀ ਕਰੰਟ ਦੀ ਲਪੇਟ 'ਚ ਆ ਕੇ ਮੌਤ ਹੋ ਗਈ। ਡਾਕਟਰ ਦਾ ਕਹਿਣਾ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਚੁੱਕੀ ਸੀ। ਅਸੀਂ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੇ ਹਾਂ।