ਹਿਮਾਚਲ ਵਿੱਚ ਬੱਦਲ ਫਟਣ ਦੀ ਘਟਨਾ ਕਾਰਨ ਕਈ ਘਰਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ। ਉਂਝ ਹਿਮਾਚਲ ਅਤੇ ਮਹਾਰਾਸ਼ਟਰ ਸਮੇਤ ਕਈ ਸੂਬੇ ਇਸ ਮੌਸਮ ਨਾਲ ਪ੍ਰਭਾਵਿਤ ਹੋਏ ਹਨ।