ਗੈਂਗਸਟਰ Jaggu Bhagwanpuria ਦੀ ਅੱਜ ਮਾਨਸਾ ਕੋਰਟ 'ਚ ਪੰਜਾਬ ਪੁਲਿਸ ਪੇਸ਼ ਕਰੇਗੀ। ਦੱਸ ਦਈਏ ਕਿ ਭਗਵਾਨਪੁਰੀਆ ਦਾ 7 ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਪੁਲਿਸ ਮੂਸੇਵਾਲਾ ਕਤਲ ਕੇਸ 'ਚ ਮੁੜ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ।