ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ 'ਤੇ 4 ਅਗਸਤ ਤੱਕ ਰੋਕ ਲਗਾ ਦਿੱਤੀ ਹੈ।