Punjab CM Wedding: ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ।