¡Sorpréndeme!

Punjab Cabinet ਵੱਲੋਂ ਅਹਿਮ ਫੈਸਲਾ, 600 ਯੂਨਿਟ ਮੁਫ਼ਤ ਬਿਜਲੀ 'ਤੇ ਲੱਗੀ ਮੋਹਰ

2022-07-06 3 Dailymotion

Free Electricity in Punjab: ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ। ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਮੋਹਰ ਲਾਈ ਗਈ ਹੈ