Rana Kandowalia murder case: ਲਾਰੈੈਂਸ ਨੂੰ ਮੁੜ 11 ਜੁਲਾਈ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਬੁੱਧਵਾਰ ਸਵੇਰੇ ਸਕਤ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਪੇਸ਼ ਕੀਤਾ ਗਿਆ।