Bhagwant Mann Marriage: Bhagwant Mann ਅੱਜ ਦੂਜੀ ਵਾਰ ਵਿਆਹ ਦੇ ਬੰਧਨ 'ਚ ਬੱਝੇ ਜਾਣਗੇ। ਡਾਕਟਰ ਗੁਰਪ੍ਰੀਤ ਕੌਰ ਤੋਂ ਉਨ੍ਹਾਂ ਦਾ ਵਿਆਹ ਹੋ ਰਿਹਾ ਹੈ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਪਹੁੰਚੇ।