ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ 'ਚ ਸ਼ੁੱਕਰਵਾਰ ਨੂੰ ਬੱਚਿਆਂ 'ਤੇ ਦਰੱਖਤ ਡਿੱਗ ਗਿਆ। ਦਰੱਖਤ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਜਦਕਿ ਕਈ ਬੱਚੇ ਗੰਭੀਰ ਜ਼ਖ਼ਮੀ ਹੋ ਗਏ।