Amarnath Cloudburst: ਸ਼ੁੱਕਰਵਾਰ ਸ਼ਾਮ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਤੋਂ ਬਾਅਦ ਤਬਾਹੀ ਦਾ ਭਿਆਨਕ ਨਜ਼ਾਰਾ ਦੇਖਣ ਨੂੰ ਮਿਲਿਆ। ਹੁਣ ਭਾਰਤੀ ਫੌਜ ਅਤੇ ਆਈਟੀਬੀਪੀ ਦੇ ਜਵਾਨ ਫਸੇ ਹੋਏ ਸ਼ਰਧਾਲੂਆਂ ਨੂੰ ਬਚਾਉਣ ਲਈ ਰਾਹਤ ਅਤੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ।