ਮੀਰੀ-ਪੀਰੀ ਦਿਵਸ ਅੱਜ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ 'ਤੇ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਜਥੇਦਾਰ ਵੱਲੋਂ ਸਿੱਖ ਕੌਮ ਨੂੰ ਸਿਮਰਨ ਅਤੇ ਏਕੇ ਦਾ ਸੁਨੇਹਾ ਦਿੱਤਾ।