ਮੁਹਾਲੀ 'ਚ DGP ਗੌਰਵ ਯਾਦਵ ਨੇ ਖੁਦ ਸਰਚ ਆਪ੍ਰੇਸ਼ਨ ਦੀ ਅਗਵਾਈ ਕੀਤੀ। ਇਸ ਦੌਰਾਨ ABP ਸਾਂਝਾ ਨਾਲ ਖਾਸ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਸੂਬੇ ਚੋਂ ਡਰੱਗਸ ਅਤੇ ਗੈਂਗਸਟਰਵਾਦ ਨੂੰ ਜੜੋਂ ਖ਼ਤਮ ਕਰਨਾ ਹੈ।