ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਸਰੰਡਰ ਕੀਤਾ ਹੈ। ਬੈਂਸ 'ਤੇ ਇੱਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਇਲਜ਼ਾਮ ਹਨ। ਬੈਂਸ ਨੂੰ ਇਸ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ।