ਹਰਿਆਣਾ ਦੇ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਵਿੱਚ ਸਪੀਕਰ ਗਿਆਨ ਚੰਦ ਗੁਪਤਾ ਨੇ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਹਥਿਆਰ ਵੀ ਉਪਲਬਧ ਕਰਵਾਏ ਜਾਣਗੇ।