Heavy Rain: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਕਈ ਸੂਬਿਆਂ ਵਿੱਚ ਹੜ੍ਹ ਅਤੇ ਭਾਰੀ ਮੀਂਹ ਕਾਰਨ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।