ਰਾਜ ਸਭਾ ਮੈਂਬਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸੀਨੀਅਰ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਮੰਗਲਵਾਰ ਨੂੰ ਲੁਧਿਆਣਾ (Ludhiana) ਪਹੁੰਚੇ। ਉਨ੍ਹਾਂ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਗਮ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਦਾ ਜਾਇਜ਼ਾ ਲਿਆ।