ਪੁਲਿਸ ਵੀਡੀਓ ਵਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਇਲਾਕੇ ‘ਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਨਸ਼ੀਲਾ ਪਦਾਰਥ ਬਰਮਾਦ ਕਰਨ ਦਾ ਦਾਅਵਾ ਵੀ ਕੀਤਾ ਗਿਆ।