ਗੁਜਰਾਤ ਅਤੇ ਉਤਰਾਖੰਡ 'ਚ ਭਾਰੀ ਮੀਂਹ ਜਾਨਲੇਵਾ ਸਾਬਤ ਹੋਣ ਲੱਗਾ ਹੈ। ਅਸਮਾਨੀ ਤਬਾਹੀ 'ਚ ਦੋਵਾਂ ਸੂਬਿਆਂ 'ਚ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਗੁਜਰਾਤ ਦੇ ਅਹਿਮਦਾਬਾਦ ਵਿੱਚ ਸਭ ਤੋਂ ਮਾੜੀ ਹਾਲਤ ਹੈ।