¡Sorpréndeme!

ਬਲਜੀਤ ਸਿੰਘ ਦਾਦੂਵਾਲ ਦਾ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਜਵਾਬ | Baljit Singh Daduwal | One India Punjabi

2022-07-23 2 Dailymotion

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਬਲਜੀਤ ਸਿੰਘ ਦਾਦੂਵਾਲ ਨੇ ਜਵਾਬ ਦਿੱਤਾ ਹੈ ਕਿ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਮਜ਼ੋਰ ਹੋਣ ਦਾ ਕਾਰਨ ਤੁਹਾਡੇ ਆਕਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਹਨ | ਬਾਦਲਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਸਿਰਫ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ |

#OneIndiaPunjabi #SGPC #Daduwal