¡Sorpréndeme!

ਪੰਜਾਬ ਦੇ AG AnmolRattan SIngh Sidhu ਨੇ ਅਸਤੀਫ਼ਾ ਦਿੱਤਾ | OneIndia Punjabi

2022-07-26 2 Dailymotion

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ । ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ, ਪਰ ਉਨ੍ਹਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਅਸਤੀਫਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

#AnmolRattanSidhu #advocategeneralpunjab #AnmolRattanSidhuResign