ਅੱਜ ਸਿੱਧੂ ਮੂਸੇਵਾਲਾ ਦੇ ਘਰ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਜਿੱਥੇ ਉਹਨਾਂ ਨੇ ਸਿੱਧੂ ਦੇ ਮਾਤਾ ਪਿਤਾ ਨਾਲ ਹਮਦਰਦੀ ਪ੍ਰਗਟਾਈ I