¡Sorpréndeme!

ਭਗਵੰਤ ਮਾਨ ਨੇ ਕੇਂਦਰ ਤੋਂ ਜਾਰੀ ਕਰਾਏ ਰੂਰਲ ਡਿਵੈਲਪਮੈਂਟ ਫੰਡ ਦੇ 1760 ਕਰੋੜ | OneIndia Punjabi

2022-08-08 0 Dailymotion

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਕੀਤੀ, ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਬੰਦ ਕੀਤੇ ਰੂਰਲ ਡਿਵੈਲਪਮੈਂਟ ਫੰਡ ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਭਰੋਸਾ ਦਿੱਤਾ ਕੇ ਰੂਰਲ ਡਿਵੈਲਪਮੈਂਟ ਫੰਡ ਦੇ ਪੈਸੇ ਸਿਰਫ ਪੇਂਡੂ ਵਿਕਾਸ ਕਾਰਜਾਂ ਲਈ ਹੀ ਖਰਚੇ ਜਾਣਗੇ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ 1760 ਕਰੋੜ ਪੰਜਾਬ ਲਈ ਜਾਰੀ ਕਰਨ ਦੇ ਆਦੇਸ਼ ਦੇ ਦਿੱਤੇ। #BhagwantMann #Funds #Punjab