ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਇੱਕ ਵੀਡੀਓ ਰਾਹੀਂ ਸਮੂਹ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ, ਉਹ ਆਪਣੇ ਘਰਾਂ ਅਤੇ ਦਫਤਰਾਂ ਵਿੱਚ 14 ਅਤੇ 15 ਅਗਸਤ ਨੂੰ ਤਿਰੰਗੇ ਦੀ ਬਜਾਏ ਨਿਸ਼ਾਨ ਸਾਹਿਬ ਲਹਿਰਾਉਣ ।