ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਵਿਰੋਧੀ ਧਿਰਾਂ ਤੇ ਨਿਸ਼ਾਨਾ ਵਿੰਨੀਆਂ ਹੈ ।ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਅਣਗਿਣਤ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ 'ਚ ਉਠਾਏ ਜਦਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਖੇਚਲ ਵੀ ਨਹੀਂ ਕੀਤੀ। #AAP #PUNJABRAJSABHAMEMBERS #MANSOONSESSION