ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੰਜੂਰ ਕਰ ਲਿਆ ਗਿਆ ਹੈ I ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ I #babafariduniversity #VCRajbahadur #ChetanSinghJouramajra