¡Sorpréndeme!

ਸੂਫ਼ੀ ਗਾਇਕਾ Jyoti Nooran ਦੀ ਪਤੀ Kunal Passi ਨਾਲ ਹੋਈ ਸੁਲ੍ਹਾ | OneIndia Punjabi

2022-08-13 3 Dailymotion

ਪੰਜਾਬ ਦੀ ਮਸ਼ਹੂਰ ਸੂਫ਼ੀਗਾਇਕਾ ਜੋਤੀ ਨੂਰਾਂ ਤੇ ਉਸ ਦੇ ਪਤੀ ਕੁਨਾਲ ਪਾਸੀ ਵਿਚਕਾਰ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਦੋਵਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਨ੍ਹਾਂ ਦਾ ਆਪਸ 'ਚ ਕੋਈ ਵਿਵਾਦ ਨਹੀਂ ਰਿਹਾ, ਦੋਵੇਂ ਹੁਣ ਇਕ ਹਨ। ਜੋਤੀ ਨੂਰਾਂ ਨੇ ਦੱਸਿਆ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਸ ਦੇ ਤੇ ਉਸ ਦੇ ਪਤੀ ਵਿਚਕਾਰ ਚੱਲ ਰਿਹਾ ਵਿਵਾਦ ਸੁਲਝਾ ਲਿਆ ਗਿਆ ਹੈ। ਉਸ ਦੇ ਪਤੀ ਨੇ ਉਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।