ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। #CMMann #AzadiDiwas # 15August