ਪੰਜਾਬੀ ਗਾਇਕ ਲਗਾਤਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਹੁਣ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ