ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਘਟਨਾ ਲਈ ਐੱਸਐੱਸਪੀ ਅਵਨੀਲ ਹੰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।