Sonali Phogat Death News: ਗੋਆ 'ਚ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗੋਆ ਪੁਲਿਸ ਨੇ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।