Commonwealth Games 2022: ਬਰਮਿੰਘਮ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰਨਗੇ।