ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੁਲਿਸ ਦੀ ਸਖ਼ਤੀ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਇਸੇ ਕੜੀ ਵਿੱਚ ਹੁਸ਼ਿਆਰਪੁਰ ਦੇ ਮਾਹਿਲਪੁਰ ਬਲਾਕ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ, ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।