ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅੱਜ ਐਸ ਆਈ ਟੀ ਨੇ ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਢਾਈ ਘੰਟੇ ਪੁੱਛਗਿੱਛ ਕੀਤੀ ਏ । ਐਸਆਈਟੀ ਸਾਹਮਣੇ ਪੇਸ਼ੀ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ SIT ਉਨ੍ਹਾਂ ਨੂੰ ਜਿਥੇ ਮਰਜ਼ੀ ਬੁਲਾ ਲਵੇ, ਉਹ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਨੇ ਪਰ, ਇਸ ਮਾਮਲੇ 'ਚ ਸਿਆਸਤ ਨਹੀਂ ਹੋਣੀ ਚਾਹੀਦੀ। #SukhbirBadal #SITBehbalKalanGoliKand #Beadbi