ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਈਡੀ ਨੇ ਕਈ ਸ਼ਹਿਰਾਂ ਵਿੱਚ ਛਾਪੇ ਮਾਰੀ ਕੀਤੀ ।ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਆਬਕਾਰੀ 'ਤੇ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਨਰੇਸ਼ ਦੂਬੇ ਦੇ ਪੰਚਕੂਲਾ ਸੈਕਟਰ 8 ਸਥਿਤ ਰਿਹਾਇਸ਼ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ । ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate ) ਦੀ ਟੀਮ ਲਗਾਤਾਰ ਐਕਸ਼ਨ ਵਿੱਚ ਹੈ।