¡Sorpréndeme!

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਇਸ ਵਾਰ ਹੋਵੇਗਾ ਵੱਡਾ ਲਾਭ : Kuldip S Dhaliwal

2022-09-08 5 Dailymotion

ਪੰਜਾਬ ਸਰਕਾਰ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਨੂੰ ਪੂਰੀ ਸਹਾਇਤਾ ਮੁਹੱਈਆ ਕਰਵਾਏਗੀ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਖੇਤੀ ਮਸ਼ੀਨਰੀ 'ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਅਸਲ ਕਿਸਾਨਾਂ ਨੂੰ ਮਿਲੇ। ਪੰਜਾਬ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤੀ ਮਸ਼ੀਨਾਂ 'ਤੇ ਸਬਸਿਡੀ ਦੇ ਨਾਂ 'ਤੇ ਹੋ ਰਹੀ ਕਾਲਾਬਾਜ਼ਾਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਕਰੇਗੀ। #BhagwantMann #FarmerProblems #KisanProtest