ਪੰਜਾਬ ਦੇ ਮੁਖ ਮੰਤਰੀ ਜਰਮਨੀ ਦੌਰੇ ਤੇ ਨੇ । ਇਸ ਦੌਰਾਨ ਉਨ੍ਹਾਂ ਇਕ ਵੀਡੀਓ ਸਾਂਝੀ ਕਰ ਦੱਸਿਆ ਹੈ ਕਿ ਜਦੋਂ ਉਨ੍ਹਾਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਬਾਰੇ ਜਾਣਕਾਰੀ ਦਿੱਤੀ ਤਾਂ ਕੰਪਨੀਆਂ ਨੇ ਕਾਫੀ ਦਿਲਚਸਪੀ ਦਿਖਾਈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿੰਨਾ 'ਚ ਕੰਪਨੀਆਂ ਪੰਜਾਬ 'ਚ ਕਰਨਗੀਆਂ ਵੱਡਾ ਨਿਵੇਸ਼ # BhagwantMann #GermanyTradeFair #InvestPunjab