ਬਿਕਰਮ ਸਿੰਘ ਮਜੀਠਿਆ ਨੇ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀਆਂ ਧਮਕੀਆਂ ਬਾਰੇ ਬੋਲਦਿਆਂ ਕਿਹਾ ਕਿ ਵਿਧਾਇਕ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਨਾਂ ਤੇ ਨੰਬਰ ਜਨਤਕ ਕਰੇ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਕਈ ਤਰ੍ਹਾਂ ਦੇ ਅਪਰਾਧਿਕ ਮਾਮਲੇ ਦਰਜ ਹਨ।