ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤੇ ਕੈਬਨਿਟ ਮੰਤਰੀ ਕਿਰਨ ਰਿਜਿਜੂ ਦੀ ਅਗਵਾਈ ਹੇਠ ਹੋਏ ਸ਼ਾਮਲ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਪੋਤਾ ਨਿਰਵਾਣ ਸਿੰਘ ਵੀ ਭਾਜਪਾ ਵਿੱਚ ਹੋਏ ਸ਼ਾਮਲ