ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮੁੜ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ।