ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ CIA ਸਟਾਫ ਤਰਨਤਾਰਨ ਦੀ ਟੀਮ ਨੇ ISI ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਏ ।