¡Sorpréndeme!

Gangsters ਦੀ Online ਭਰਤੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ | OneIndia Punjabi

2022-09-28 0 Dailymotion

ਗੈਂਗਸਟਰਾਂ ਦੀ ਆਨਲਾਈਨ ਭਰਤੀ ਕਰਨ ਵਾਲੇ ਇੱਕ ਨੌਜਵਾਨ ਨੂੰ ਮਾਨਸਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ ਹੈ ਅਤੇ ਮਾਨਸਾ ਦਾ ਹੀ ਰਹਿਣ ਵਾਲਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਨੂੰ ਮਾਨਸਿਕ ਤੌਰ 'ਤੇ ਸਦਮਾ ਲਗਾ, ਕਿਉਂਕਿ ਉਹ ਸਿੱਧੂ ਦਾ ਫੈਨ ਹੈ ਅਤੇ ਸਿੱਧੂ ਨਾਲ ਜਜ਼ਬਾਤੀ ਤੌਰ ਤੇ ਜੁੜਿਆ ਹੋਇਆ ਸੀ। ਇਸ ਲਈ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਬੰਬੀਹਾ ਗੈਂਗ ਨੂੰ ਪਸੰਦ ਕਰਨ ਲੱਗ ਪਿਆ । #SidhuMoosewala #lawerenceBishnoi #DavinderBambiha