¡Sorpréndeme!

ਗੁਰਪਤਵੰਤ ਪੰਨੂ ਮਾਮਲੇ 'ਚ ਇੰਟਰਪੋਲ ਦਾ ਭਾਰਤ ਨੂੰ ਝਟਕਾ ਨਹੀਂ ਜਾਰੀ ਹੋਇਆ Red Corner Notice | OneIndia Punjabi

2022-10-12 0 Dailymotion

ਵਿਦੇਸ਼ ਵਿੱਚ ਬੈਠੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਵਿੱਚ ਇੰਟਰਪੋਲ ਨੇ ਇੱਕ ਵਾਰ ਫਿਰ ਭਾਰਤ ਨੂੰ ਕਰਾਰਾ ਝਟਕਾ ਦਿੱਤਾ ਹੈ। ਇੰਟਰਪੋਲ ਨੇ ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਅੱਤਵਾਦ ਦੇ ਦੋਸ਼ਾਂ 'ਤੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਭਾਰਤ ਦੀ ਦੂਜੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਹੈ। ਦੱਸਿਆ ਗਿਆ ਕਿ ਗੁਰਪਤਵੰਤ ਸਿੰਘ ਪੰਨੂ ਨਾਲ ਸੰਬੰਧਿਤ ਮਾਮਲੇ ਵਿੱਚ ਭਾਰਤੀ ਅਧਿਕਾਰੀ ਲੋੜੀਂਦੀ ਜਾਣਕਾਰੀ ਨਹੀਂ ਦੇ ਸਕੇ।