ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਨੇ ਇਸ ਮਾਮਲੇ ਦੇ ਵਿੱਚ ਹੁਣ ਭਾਰਤ ਭੂਸ਼ਣ ਆਸ਼ੂ ਦੇ ਬੇਹੱਦ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।