ਮੁਹਾਲੀ ਸਥਿਤ ਪੰਜਾਬ ਸਟੇਟ ਇੰਟੀਲੀਜੈਂਸ ਹੈਡਕਵਾਟਰ ਵਿੱਚ ਹੋਏ ਆਰਪੀਜੀ ਅਟੈਕ ਮਾਮਲੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਪੰਜਾਬ ਪੁਲਿਸ, ਕੇਂਦਰ ਦੀਆਂ ਜਾਂਚ ਏਜੰਸੀਆਂ ਅਤੇ ਮਹਾਰਾਸ਼ਟਰ ATS ਨੇ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਮੁੰਬਈ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।